ਵਿਜੀਲੈਂਸ ਵੱਲੋਂ ਸਾਬਕਾ ਵਿਧਾਇਕ ਕੁਲਦੀਪ ਵੈਦ ਦੇ ਘਰ ਤੇ ਦਫ਼ਤਰ ‘ਚ ਛਾਪੇਮਾਰੀ

ਲੁਧਿਆਣਾ: ਲੁਧਿਆਣਾ ਦੇ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਘਰ ਅਤੇ ਦਫ਼ਤਰ ਵਿੱਚ ਵਿਜੀਲੈਂਸ ਨੇ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ…

ਲੁਧਿਆਣਾ: ਲੁਧਿਆਣਾ ਦੇ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਘਰ ਅਤੇ ਦਫ਼ਤਰ ਵਿੱਚ ਵਿਜੀਲੈਂਸ ਨੇ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਦਾ ਕਹਿਣਾ ਹੈ ਕਿ ਸਾਬਕਾ ਵਿਧਾਇਕ ਕੁਲਦੀਪ ਵੈਦ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੋਈ ਹੈ, ਜਿਸ ਕਾਰਨ ਵਿਜੀਲੈਂਸ ਨੇ ਉਨ੍ਹਾਂ ਦੇ ਘਰ ਅਤੇ ਦਫ਼ਤਰ ’ਤੇ ਛਾਪਾ ਮਾਰਿਆ ਹੈ। 

 ਇਸ ਮਾਮਲੇ ਸਬੰਧੀ ਪੁਸ਼ਟੀ  ਲੁਧਿਆਣਾ ਤੋਂ ਐਸਐਸਪੀ ਵਿਜੀਲੈਂਸ ਰਵਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਆਮਦਨ ਤੋਂ ਜ਼ਿਆਦਾ ਪ੍ਰਾਪਰਟੀ ਬਣਾਉਣ ਨੂੰ ਲੈ ਕੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਜਾਂਚ ਚੱਲ ਰਹੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਜਾਂਚ ਦੇ ਲਈ ਚੰਡੀਗੜ੍ਹ ਤੋਂ ਟੈਕਨੀਕਲ ਟੀਮਾਂ ਪਹੁੰਚੀਆਂ ਹਨ।

ਅਪਡੇਟ ਜਾਰੀ …..

Leave a Reply

Your email address will not be published. Required fields are marked *