ਆਖਿਰਕਾਰ ਸਿੱਧੂ ਦੇ ਅਸਤੀਫਾ ਦੇ ਨਾਟਕ ਦਾ ਹੋਇਆ ਅੰਤ – ਵਿਜੈ ਸਾਂਪਲਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਮੰਤਰੀ ਅਹੁਦੇ ਤੋਂ ਅਸਤੀਫਾ ਭੇਜ ਦਿੱਤਾ ਸੀ ਜਿਸਨੂੰ ਕੈਪਟਨ ਅਮਰਿੰਦਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਮੰਤਰੀ ਅਹੁਦੇ ਤੋਂ ਅਸਤੀਫਾ ਭੇਜ ਦਿੱਤਾ ਸੀ ਜਿਸਨੂੰ ਕੈਪਟਨ ਅਮਰਿੰਦਰ ਸਿੰਘ ਨੇ ਸਵੀਕਾਰ ਕਰ ਲਿਆ।

ਉੱਥੇ ਸਿੱਧੂ ਦੇ ਅਸਤੀਫੇ ਨੂੰ ਸਵੀਕਾਰ ਕਰ ਲੈਣ ਤੋਂ ਬਾਅਦ ਹਰ ਇਕ ਪਾਰਟੀ ਦੇ ਨੇਤਾਵਾਂ ਵੱਲੋਂ ਤਰ੍ਹਾਂ ਤਰ੍ਹਾਂ ਦੇ ਬਿਆਨ ਸਾਹਮਣੇ ਆ ਰਹੇ ਹਨ।

https://www.facebook.com/LivingIndiaNewschannel/videos/1165110693697675/

ਦਸ ਦਈਏ ਕਿ ਸਿੱਧੂ ਦੇ ਅਸਤੀਫੇ ਤੇ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਚ ਚੱਲ ਰਹੇ ਨਾਟਕ ਦਾ ਆਖਿਰਕਾਰ ਅੰਤ ਹੋ ਗਿਆ।

ਇਹ ਵੀ ਦੇਖੋ:- ਨਵਜੋਤ ਸਿੱਧੂ ਦੇ ਅਸਤੀਫੇ ਦੇ ਨਾਲ ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਆਇਆ ਸਾਹਮਣੇ- ਚੀਮਾ

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਸਿੱਧੂ ਜਿੱਥੇ ਵੀ ਜਾਂਦੇ ਹਨ ਉਹ ਉੱਥੇ ਹੀ ਸਮੱਸਿਆ ਕਰਦੇ ਹਨ। ਦਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੇ ਵਿਭਾਗ ਦੇ ਬਦਲੇ ਜਾਣ ਦੇ ਕਾਰਨ ਨਾਰਾਜ ਸੀ ਜਿਸ ਕਾਰਨ ਉਹਨਾਂ ਨੇ ਆਪਣਾ ਅਸਤੀਫਾ ਦੇ ਦਿੱਤਾ।

 

ਇਹ ਵੀ ਦੇਖੋ:- CM ਕੈਪਟਨ ਨੇ ਕੀਤਾ ਨਵਜੋਤ ਸਿੱਧੂ ਦਾ ਅਸਤੀਫਾ ਮਨਜ਼ੂਰ !

 

Leave a Reply

Your email address will not be published. Required fields are marked *