ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਆਨੰਦਪੁਰ ਸਾਹਿਬ ਦੇ ਪਿੰਡ ਮੀੜਵਾ ਲੋਅਰ ਦੇ ਲੋਕ ਬੁਨਿਆਦੀ ਸਹੂਲਤ ਤੋਂ ਅੱਜ ਵੀ ਵਾਂਝੇ ਨੇ | ਜਿਸ ਕਰਾਨ ਪਿੰਡ ਦੇ ਲੋਕਾਂ ਨੇ ਕਿਸੇ ਵੀ ਪਾਰਟੀ ਨੂੰ ਨਾ ਵੋਟ ਪਾਉਣ ਦਾ ਫੈਸਲਾ ਕੀਤਾ ਹੈ | ਤੇ ਲੋਕਾਂ ਦਾ ਕਹਿਣਾ ਹੈ ਕਿ ਉਹ ਨੋਟਾ ਬਟਨ ਹੀ ਦੱਬਣਗੇ |
ਤੇ ਇਸ ਦੇ ਨਾਲ ਲੋਕਾਂ ਨੇ ਉਮੀਦਵਾਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹਨਾਂ ਦੇ ਪਿੰਡ ਚ ਕਿਸੇ ਵੀ ਪਾਰਟੀ ਦਾ ਕੋਈ ਵੀ ਉਮੀਦਵਾਰ ਵੋਟ ਮੰਗਣ ਆਵੇਗਾ ਤਾਂ ਉਸ ਦਾ ਵਿਰੋਧ ਕੀਤਾ ਜਾਵੇਗਾ | ਤੇ ਪਿੰਡ ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ |
Watch Video
