ਕਰਤਾਰਪੁਰ ਸਾਹਿਬ ਜਾਣ ਤੋਂ ਪਹਿਲਾਂ ਪਾਕਿਸਤਾਨ ਨੇ ਦਿੱਤਾ ਸਿੱਖ ਸੰਗਤਾਂ ਨੂੰ ਇਹ ਵੱਡਾ ਝਟਕਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਰਤਾਰਪੁਰ ਲਾਂਘੇ ਨੂੰ ਲੈਕੇ  ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਦੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸੀਐੱਮ ਕੈਪਟਨ ਅਮਰਿੰਦਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਰਤਾਰਪੁਰ ਲਾਂਘੇ ਨੂੰ ਲੈਕੇ  ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਦੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਲਾਂਘੇ ਲਈ ਵੀਜ਼ਾ ਆਨਲਾਈਨ ਐਪਲੀਕੇਸ਼ਨ ਲਈ ਸਮਾਂ 30 ਦਿਨ ਤੋਂ ਘੱਟ ਕਰਨ ਦੀ ਮੰਗ ਕੀਤੀ।

kartarpur corridor

ਇਸ ਤੋਂ ਇਲਾਵਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਬਾਬਾ ਨਾਨਕ ਚ ਪਾਸਪੋਰਟ ਸੇਵਾ ਕੇਂਦਰ ਸਥਾਪਿਤ ਕਰਨ ਤੇ ਸ਼ਰਧਾਲੂਆਂ ਨੂੰ ਈ ਪਰਮਿਟ ਜਾਰੀ ਕਰਨ ਦੀ ਵੀ ਮੰਗ ਕੀਤੀ ਹੈ। ਇਸ ਮੀਟਿੰਗ ਤੇ ਇਕ ਹੋਰ ਗੱਲ ਸਾਹਮਣੇ ਆਈ ਹੈ ਕਿ ਕਰਤਾਰਪੁਰ ਸਾਹਿਬ ਜਾਣ ਲਈ ਸੰਗਤਾਂ ਦੇ ਲਈ ਵੀਜ਼ਾਂ ਫ੍ਰੀ ਐਂਟਰੀ ਨਹੀਂ ਹੋਵੇਗੀ। ਸਾਰੀਆਂ ਲਈ ਵੀਜ਼ਾ ਜਰੂਰੀ ਹੋਵੇਗਾ।  ਨਾਲ ਹੀ ਸੰਗਤ ਲਈ ਪਾਸਪੋਰਟ ਵੀ ਜਰੂਰੀ ਹੋਵੇਗਾ।

Leave a Reply

Your email address will not be published. Required fields are marked *