ਸਿੱਖ ਕਤਲੇਆਮ ਮਾਮਲੇ ‘ਚ ਉਮਰਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਖਿਲਾਫ ਵਾਰੰਟ ਹੋਇਆ ਜਾਰੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- 1984 ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਦੱਸ ਦਈਏ ਕਿ ਦਿੱਲੀ ਦੀ ਪਟਿਆਲਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- 1984 ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਦੱਸ ਦਈਏ ਕਿ ਦਿੱਲੀ ਦੀ ਪਟਿਆਲਾ ਹਾਉਸ ਕੋਰਟ ਨੇ ਦੋਸ਼ੀ ਸੱਜਣ ਕੁਮਾਰ ਦੇ ਖਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਹੈ।

sajjan kumar

ਦੱਸਿਆ ਜਾ ਰਿਹਾ ਹੈ ਕਿ ਸੱਜਣ ਕੁਮਾਰ ਦੇ ਖਿਲਾਫ ਇਹ ਵਾਰੰਟ ਸੁਲਤਾਨਪੁਰੀ ਕੇਸ ਨੂੰ ਲੈਕੇ ਹੀ ਜਾਰੀ ਕੀਤਾ ਗਿਆ ਹੈ। ਨਾਲ ਹੀ ਇਹ ਕਿਹਾ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਅਗਲੇਰੀ ਸੁਣਵਾਈ 28 ਜਨਵਰੀ ਨੂੰ ਹੋਵੇਗੀ। ਦੱਸਣਯੋਗ ਗੱਲ ਹੈ ਕਿ ਸੱਜਣ ਕੁਮਾਰ ਫਿਲਹਾਲ ਮੰਡੋਲੀ ਜੇਲ ਵਿੱਚ ਦਿੱਲੀ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਉਮਰਕੈਦ ਦੀ ਸਜ਼ਾ ਕੱਟ ਰਿਹਾ ਹੈ।

Leave a Reply

Your email address will not be published. Required fields are marked *