ਸਾਵਧਾਨ ! ਆਉਣ ਵਾਲੇ 24 ਘੰਟਿਆਂ ਦੌਰਾਨ ਇਹਨਾਂ ਸੂਬਿਆਂ ‘ਚ ਪੈ ਸਕਦਾ ਹੈ ਭਾਰੀ ਮੀਂਹ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਦੇ ਕਈ ਇਲਾਕਿਆਂ ‘ਚ ਆਉਣ ਵਾਲੇ ਅਗਲੇ 24 ਘੰਟਿਆਂ ਦੇ ਅੰਦਰ ਮੌਸਮ ਬਦਲ ਸਕਦਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਦੇ ਕਈ ਇਲਾਕਿਆਂ ‘ਚ ਆਉਣ ਵਾਲੇ ਅਗਲੇ 24 ਘੰਟਿਆਂ ਦੇ ਅੰਦਰ ਮੌਸਮ ਬਦਲ ਸਕਦਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਂਧਰਾ ਪ੍ਰਦੇਸ਼ ਤੇਲੰਗਾਨਾ ਤਾਲਿਮਨਾਜੂ ਪੁਡੂਚੇਰੀ ਦੇ ਸਮੇਤ ਕਈ ਇਲਾਕਿਆਂ ‘ਚ ਤੇਜ਼ ਤੁਫਾਨ ਆਉਣ ਦੀ ਸੰਭਾਵਨਾ ਹੈ।

weather

ਉੱਥੇ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦੱਖਣ ਪੱਛਮੀ ਮਾਨਸੂਨ ਤੇਲੰਗਾਨਾ ‘ਚ ਬਹੁਤ ਸਰਗਰਮ ਰਿਹਾ ਸੀ ਜਦਕਿ  ਉੱਥੇ ਹੀ ਦੱਖਣੀ ਅੰਦਰੁਨੀ ਕਰਨਾਟਕ ਚ ਸਰਗਰਮ ਰਿਹਾ ਹੈ। ਪਰ ਅਸਾਮ, ਪੱਛਮੀ ਬੰਗਾਲ, ਗੰਗਾ ਦੇ ਤੱਟੀ ਖੇਤਰ, ਝਾਰਖੰਡ, ਬਿਹਾਰ, ਮੱਧ ਪ੍ਰਦੇਸ਼, ਮੇਘਾਲਿਆ, ਮਾਨਸੂਨ ਕਾਫੀ ਕਮਜੋਰ ਰਿਹਾ ਹੈ। ਪਰ ਅਚਾਨਕ ਮੌਸਮ ਚ ਆਉਣ ਵਾਲੇ ਬਦਲਾਅ ਦੇ ਕਾਰਨ ਤਾਪਮਾਨ ਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।

Leave a Reply

Your email address will not be published. Required fields are marked *