ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ, ਕਿਹਾ- ਅਗਲੇ 24 ਘੰਟਿਆਂ ਵਿੱਚ ਪੈ ਸਕਦਾ ਹੈ ਮੀਂਹ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਮੌਸਮ ਆਪਣਾ ਮਿਜ਼ਾਜ ਬਦਲਣ ਦੀ ਤਿਆਰੀ ਵਿੱਚ ਹੈ। ਉੱਤਰੀ ਭਾਰਤ ਵਿੱਚ ਠੰਡ ਨੇ ਆਪਣਾ ਕਹਿਰ ਬਰਸਾਇਆ ਹੋਇਆ ਹੈ। ਇਸਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਮੌਸਮ ਆਪਣਾ ਮਿਜ਼ਾਜ ਬਦਲਣ ਦੀ ਤਿਆਰੀ ਵਿੱਚ ਹੈ। ਉੱਤਰੀ ਭਾਰਤ ਵਿੱਚ ਠੰਡ ਨੇ ਆਪਣਾ ਕਹਿਰ ਬਰਸਾਇਆ ਹੋਇਆ ਹੈ। ਇਸਦੇ ਚੱਲਦੇ ਹੀ ਮੌਸਮ ਵਿਭਾਗ ਨੇ ਮੌਸਮ ਨੂੰ ਲੈਕੇ ਅਲਰਟ ਜਾਰੀ ਕੀਤਾ ਹੈ।

rain

weather

ਮੌਸਮ ਵਿਭਾਗ ਦੇ ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਅਗਲੇ 25 ਜਾਂ ਫਿਰ 36 ਘੰਟਿਆਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਪੰਜਾਬ ਵਿੱਚ ਠੰਡ ਹੋਰ ਵੀ ਵਧ ਸਕਦੀ ਹੈ। ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Leave a Reply

Your email address will not be published. Required fields are marked *