ਮੋਸਮ ਵਿਭਾਗ ਦੀ ਚਿਤਾਵਨੀ, ਪੰਜਾਬ ਦੇ ਲੋਕਾਂ ਨੂੰ ਜਲੱਦ ਮਿਲੇਗੀ ਗਰਮੀ ਤੋਂ ਰਾਹਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਣੇ ਉੱਤਰ ਪੱਛਮ ਖੇਤਰ ਚ ਆਉਣ ਵਾਲੇ ਦੋ ਦਿਨਾਂ ਦੇ ਅੱਦਰ ਝੱਖੜ ਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਣੇ ਉੱਤਰ ਪੱਛਮ ਖੇਤਰ ਚ ਆਉਣ ਵਾਲੇ ਦੋ ਦਿਨਾਂ ਦੇ ਅੱਦਰ ਝੱਖੜ ਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਸੂਤਰਾਂ ਤੋ ਪਤਾ ਚਲਿਆ ਹੈ ਕਿ ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਚ ਹਲਕੇ ਬੱਦਲ ਛਾਏ ਰਹਿਣਗੇ ਤੇ ਮੀਂਹ ਦੇ ਆਸਾਰ ਨਜਰ ਆ ਰਹੇ ਹਨ।

weather

ਦਸ ਦਈਏ ਕਿ ਪਿਛਲੇ ਕਾਫੀ ਦਿਨਾਂ ਤੋਂ ਤਾਪਮਾਨ ਕਾਫੀ ਵਧਿਆ ਹੋਇਆ ਹੈ ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਮੌਸਮ ਵਿਭਾਗ ਦੀ ਇਸ ਭਵਿੱਖਵਾਣੀ ਤੋਂ ਬਾਅਦ ਲੋਕਾਂ ਨੂੰ ਕਾਫੀ ਰਾਹਤ ਮਿਲ ਸਕਦੀ ਹੈ।

Leave a Reply

Your email address will not be published. Required fields are marked *