ਸਾਵਧਾਨ ਪੰਜਾਬੀਓ ! ਇਕ ਵਾਰ ਫਿਰ ਤੋਂ ਝੇਲਣਾ ਪੈ ਸਕਦਾ ਹੈ ਭਾਰੀ ਮੀਂਹ ਦਾ ਕਹਿਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਪਹਿਲਾਂ ਤੋਂ ਹੀ ਲੋਕ ਭਾਰੀ ਬਰਸਾਤ ਦੇ ਕਾਰਨ ਆਏ ਹੜ੍ਹ ਦੀ ਮਾਰ ਝੇਲ ਰਹੇ ਹਨ। ਉੱਥੇ ਹੀ ਮੌਸਮ ਵਿਭਾਗ ਵੱਲੋਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਪਹਿਲਾਂ ਤੋਂ ਹੀ ਲੋਕ ਭਾਰੀ ਬਰਸਾਤ ਦੇ ਕਾਰਨ ਆਏ ਹੜ੍ਹ ਦੀ ਮਾਰ ਝੇਲ ਰਹੇ ਹਨ। ਉੱਥੇ ਹੀ ਮੌਸਮ ਵਿਭਾਗ ਵੱਲੋਂ ਇਕ ਵਾਰ ਫਿਰ ਤੋਂ ਚਿਤਾਵਨੀ ਦਿੱਤੀ ਗਈ ਹੈ। ਦਸ ਦਈਏ ਕਿ ਮੌਸਮ ਵਿਭਾਗ ਨੇ ਕਿਹਾ ਹੈ ਕਿ ਆਉਣ ਵਾਲੇ 29, 30 ਤੇ 31 ਅਗਸਤ ਨੂੰ ਭਾਰੀ ਮੀਂਹ ਪੈ ਸਕਦਾ ਹੈ।

rain

ਜਿਸ ਕਾਰਨ ਲੋਕਾਂ ਨੂੰ ਇਕ ਵਾਰ ਫਿਰ ਤੋਂ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾਹੈ। ਕਾਬਿਲੇਗੌਰ ਹੈ ਕਿ ਇਸ ਤੋੰ ਪਹਿਲਾ  ਵੀ ਮੌਸਮ ਵਿਭਾਗ ਨੇ 72 ਘੰਟਿਆਂ ਚ ਭਾਰੀ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਸੀ ਜਿਸ ਕਾਰਨ ਪੂਰਾ ਪੰਜਾਬ ਪਾਣੀ ਪਾਣੀ ਚ ਤੈਰਨ ਲੱਗਿਆ ਸੀ। ਜਿਸਦੇ ਚੱਲਦੇ ਅੱਜ ਵੀ ਲੋਕ ਭਾਰੀ ਮੀਂਹ ਕਾਰਨ ਆਏ ਹੜ੍ਹ ਦੀ ਪਰੇਸ਼ਾਨੀ ਨੂੰ ਝੇਲ ਰਹੇ ਹਨ।

Leave a Reply

Your email address will not be published. Required fields are marked *