ਪੰਜਾਬ ਵਿੱਚ ਹੋਈ ਬਾਰਿਸ਼ ਦੇ ਕਾਰਨ ਇਹ ਜਿਲ੍ਹਾ ਬਣਿਆ ‘ਸ਼ਿਮਲਾ’, ਵਧੀ ਠੰਡ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਅਤੇ ਹਰਿਆਣਾ ਵਿੱਚ ਜਿੱਥੇ ਬਾਰਿਸ਼ ਦੇ ਕਾਰਨ ਤਾਪਮਾਨ ਕਾਫੀ ਠੰਡਾ ਹੋ ਗਿਆ ਹੈ ਉੱਥੇ ਹੀ ਜਨਜੀਵਨ ਵੀ ਕਾਫੀ ਪ੍ਰਭਾਵਿਤ ਹੋਇਆ ਹੈ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਅਤੇ ਹਰਿਆਣਾ ਵਿੱਚ ਜਿੱਥੇ ਬਾਰਿਸ਼ ਦੇ ਕਾਰਨ ਤਾਪਮਾਨ ਕਾਫੀ ਠੰਡਾ ਹੋ ਗਿਆ ਹੈ ਉੱਥੇ ਹੀ ਜਨਜੀਵਨ ਵੀ ਕਾਫੀ ਪ੍ਰਭਾਵਿਤ ਹੋਇਆ ਹੈ। ਦੱਸ ਦਈਏ ਕਿ ਪੰਜਾਬ ਦੇ ਬਠਿੰਡਾ ਨੂੰ ਬਹੁਤ ਹੀ ਟੰਡਾ ਸਥਾਨ ਮੰਨਿਆ ਜਾ ਰਿਹਾ ਹੈ।

fog in punjab

ਸੂਤਰਾਂ ਤੋਂ ਪਤਾ ਚਲਿਆ ਹੈ ਕਿ ਬਠਿੰਡਾ ਦਾ ਤਾਪਮਾਨ 3 ਡਿਗਰੀ ਸੈਂਟੀਗ੍ਰੇਡ ਦਰਜ ਕੀਤਾ ਗਿਆ ਹੈ ਜਿਸਨੂੰ ਕਾਫੀ ਘੱਟ ਤਾਪਮਾਨ ਕਿਹਾ ਜਾ ਰਿਹਾ ਹੈ।

weather

ਜੇਕਰ ਪੰਜਾਬ ਦੇ ਵੱਖ ਵੱਖ ਜਿਲਿਆਂ ਦੀ ਗੱਲ ਕਰੀਏ ਤਾਂ ਕਈ ਹਿੱਸਿਆਂ ਦਾ ਤਾਪਮਾਨ ਕਾਫੀ ਘੱਟ ਦਰਜ ਕੀਤਾ ਗਿਆ ਹੈ। ਦੱਸਣਯੋਗ ਗੱਲ ਹੈ ਕਿ ਪੰਜਾਬ ਵਿੱਚ ਹੋਈ ਬਾਰਿਸ਼ ਦੇ ਕਾਰਨ ਜਿੱਥੇ ਜਨਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ ਉੱਥੇ ਹੀ ਕਿਸਾਨਾਂ ਨੂੰ ਇਸ ਬਾਰਿਸ਼ ਦੇ ਕਾਰਨ ਕਾਫੀ ਰਾਹਤ ਮਿਲੀ ਹੈ।

Leave a Reply

Your email address will not be published. Required fields are marked *