ਪੰਜਾਬ ਅਤੇ ਹਰਿਆਣਾ ਦੇ ਤਾਪਮਾਨ ਵਿੱਚ ਆਇਆ ਭਾਰੀ ਗਿਰਾਵਟ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆ ਵਿੱਚ ਬਾਰਿਸ਼ ਹੋ ਰਹੀ ਹੈ। ਜਿਸ ਕਾਰਨ ਤਾਪਮਾਨ ਵਿੱਚ ਕਾਫੀ ਘੱਟ ਦਰਜ ਕੀਤਾ ਗਿਆ ਹੈ। ਜਿਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆ ਵਿੱਚ ਬਾਰਿਸ਼ ਹੋ ਰਹੀ ਹੈ। ਜਿਸ ਕਾਰਨ ਤਾਪਮਾਨ ਵਿੱਚ ਕਾਫੀ ਘੱਟ ਦਰਜ ਕੀਤਾ ਗਿਆ ਹੈ। ਜਿਸ ਕਾਰਨ ਠੰਡ ਚ ਵੀ ਕਾਫੀ ਵਾਧਾ ਹੋ ਗਿਆ ਹੈ।

weather

weather

ਉੱਥੇ ਹੀ ਦੂਜੇ ਪਾਸੇ ਪੰਜਾਬ ਵਿੱਚ ਸਵੇਰ ਤੋਂ ਹੋ ਰਹੀ ਬਾਰਿਸ਼ ਕਾਰਨ ਤਾਪਮਾਨ ਵਿੱਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ ਜਿਸ ਕਾਰਨ ਜਨਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਇਹਨਾਂ ਹੀ ਨਹੀਂ ਬਾਦਲ ਵੀ ਛਾਏ ਹੋਏ ਹਨ। ਹਰਿਆਣਾ ਦੇ ਵਿੱਚ ਵੀ ਤਾਪਮਾਨ ਵਿੱਚ ਕਾਫੀ ਗਿਰਾਵਟ ਦੇਖੀ ਗਈ ਹੈ।

Leave a Reply

Your email address will not be published. Required fields are marked *