ਚੰਡੀਗੜ੍ਹ: ਪੰਜਾਬ ਵਿਚ ਕੱਲ ਤੋਂ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ। ਇਸ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਸਾਰੇ ਵਿਧਾਇਕਾਂ ਲਈ ਵ੍ਹਿਪ ਜਾਰੀ ਕੀਤਾ ਗਿਆ ਹੈ। ਵ੍ਹਿਪ ਵਿਚ ਸਾਰੇ ਵਿਧਾਇਕਾਂ ਨੂੰ ਵਿਧਾਨ ਸਭਾ ਸੈਸ਼ਨ ਵਿਚ ਹਾਜ਼ਰ ਰਹਿਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਪੜੋ ਹੋਰ ਖਬਰਾਂ: ਹਰੀਸ਼ ਰਾਵਤ ਦਾ ਵੱਡਾ ਬਿਆਨ, ‘ਕਾਂਗਰਸ ‘ਚ ਸਭ All is Well ਨਹੀਂ’
ਮਿਲੀ ਜਾਣਕਾਰੀ ਮੁਤਾਬਕ ਇਹ ਵ੍ਹਿਪ ਪਾਰਟੀ ਚੀਫ ਹਰਦਿਆਲ ਕੰਬੋਜ਼ ਵਲੋਂ ਜਾਰੀ ਕੀਤਾ ਗਿਆ ਹੈ। ਵ੍ਹਿਪ ਵਿਚ ਸਾਰੇ ਵਿਧਾਇਕਾਂ ਨੂੰ ਸਵੇਰੇ ਸਾਢੇ 9 ਵਜੇ ਹਾਜ਼ਰ ਰਹਿਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਇਹ ਸਪੈਸ਼ਲ ਸੈਸ਼ਨ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ।
ਪੜੋ ਹੋਰ ਖਬਰਾਂ: OMG! ਇਸ ਦਿਨ ਆਉਂਦੇ ਨੇ ਜ਼ਿਆਦਾਤਰ ਹਾਰਟ ਅਟੈਕ? ਅਧਿਐਨ ‘ਚ ਖੁਲਾਸਾ



