ਇਹ ਪਾਰਟੀ ਦੇ ਸਕਦੀ ਹੈ ਕ੍ਰਿਕਟਰ ਹਰਭਜਨ ਸਿੰਘ ਨੂੰ ਅੰਮ੍ਰਿਤਸਰ ਤੋਂ ਮੌਕਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਦਾ ਦੰਗਲ ਸ਼ੁਰੂ ਹੋ ਗਿਆ ਹੈ। ਨਾਲ ਹੀ ਸਿਆਸੀ ਲੀਡਰਾਂ ਦੀ ਕੋਸ਼ਿਸ਼ਾਂ ਵੀ ਸ਼ੁਰੂ ਹੋ ਗਈਆ ਹਨ। ਹਰ ਸਿਆਸੀ ਆਪਣੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਦਾ ਦੰਗਲ ਸ਼ੁਰੂ ਹੋ ਗਿਆ ਹੈ। ਨਾਲ ਹੀ ਸਿਆਸੀ ਲੀਡਰਾਂ ਦੀ ਕੋਸ਼ਿਸ਼ਾਂ ਵੀ ਸ਼ੁਰੂ ਹੋ ਗਈਆ ਹਨ। ਹਰ ਸਿਆਸੀ ਆਪਣੀ ਇਹੀ ਕੋਸ਼ਿਸ਼ ਕਰ ਰਹੀ ਹੈ ਕਿ ਉਹਨਾਂ ਦੀ ਹੀ ਜਿੱਤ ਹੋਵੇ।

harbhajan singh  ਉੱਥੇ ਹੀ ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਅਕਾਲੀ-ਭਾਜਪਾ ਤੇ ਕਾਂਗਰਸ ਵਿਚਾਲੇ ਜਬਰਦਸਤ ਟੱਕਰ ਹੈ। ਇਸੇ ਦੌਰਾਨ ਸੂਤਰਾਂ ਤੋਂ ਖਬਰ ਸਾਹਮਣੇ ਆਈ ਹੈ ਕਿ ਭਾਜਪਾ ਅੰਮ੍ਰਿਤਸਰ ਤੋਂ ਕ੍ਰਿਕਟਰ ਹਰਭਜਨ ਸਿੰਘ ਨੂੰ ਚੋਣਾਂ ਚ ਲੜਾਉਣ ਤਿਆਰੀ ਕਰ ਰਹੀ ਹੈ।

harbhajan singh

ਮਿਲੀ ਜਾਣਕਾਰੀ ਅਨੁਸਾਰ ਭਾਜਪਾ ਨੂੰ ਅੰਮ੍ਰਿਤਸਰ ਤੋਂ ਕੋਈ ਮਕਬੂਲ ਤੇ ਮਜ਼ਬੂਤ ਚਿਹਰਾ ਨਹੀਂ ਮਿਲ ਰਿਹਾ ਹੈ ਜਿਸ ਤੋਂ ਬਾਅਦ ਅਜੀਹਿਆਂ ਖਬਰਾਂ ਸਾਹਮਣੇ ਆ ਰਹਿਆਂ ਹਨ।

bjp

ਫਿਲਹਾਲ ਇਸ ਤੇ ਹਰਭਜਨ ਸਿੰਘ ਨੇ ਕਿਹਾ ਹਾਲੇ ਤੱਕ ਕੁਝ ਵੀ ਤੈਅ ਨਹੀਂ ਹੈ। ਪਰ ਉਹਨਾਂ ਨੇ ਇਸ ਗੱਲ ਨੂੰ ਜਰੂਰ ਮੰਨਿਆ ਕਿ ਉਹਨਾਂ ਨੂੰ ਭਾਜਪਾ ਵੱਲੋਂ ਚੋਣ ਚੋਣਾਂ ਲੜਨ ਦਾ ਆਫਰ ਆਇਆ ਹੈ।

Leave a Reply

Your email address will not be published. Required fields are marked *