ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਖਬਰ ਫਰੀਦਕੋਟ ਤੋਂ ਜਿੱਥੇ ਪੰਜਾਬ ਰਾਜ ਸਕੂਲ ਖੇਡਾਂ ਦੇ 64ਵੇਂ ਮੁਕਾਬਲੇ ‘ਚ ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੋਨ ਤਗਮਾ ਜਿੱਤਿਆ |
ਪੰਜਾਬ ਰਾਜ ਸਕੂਲ ਖੇਡਾਂ ਚ ਜੇਤੂ ਦਸ਼ਮੇਸ਼ ਸਕੂਲ ਦੇ ਵਿਦਿਆਰਥੀ
ਵਿਦਿਆਰਥੀਆਂ ਦਾ ਗਰਮਜੋਸ਼ੀ ਨਾਲ ਕੀਤਾ ਗਿਆ ਸੁਆਗਤ
ਵਿਦਿਆਰਥੀਆਂ ਨੇ ਸੋਨ ਤਗਮਾ ਜਿੱਤਿਆ
Watch Video
https://youtu.be/D6VNk0oZTxM
