ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿੱਚ ਮੌਸਮ ਨੇ ਕਰਵਟ ਲਈ ਹੈ ਜਿਸ ਕਾਰਨ ਪੰਜਾਬ ਵਿੱਚ ਕਈ ਇਲਾਕੀਆਂ ਵਿੱਚ ਬਾਰਿਸ਼ ਹੋ ਰਹੀ ਹੈ। ਬਾਰਿਸ਼ ਦੇ ਚੱਲਦੇ ਮੌਸਮ ਵਿੱਚ ਕਾਫੀ ਬਦਲਾਅ ਦੇਖਣ ਨੂੰ ਮਿਲਿਆ ਹੈ।
ਬਾਰਿਸ਼ ਦੇ ਕਾਰਨ ਠੰਡ ਵਿੱਚ ਵੀ ਵਾਧਾ ਹੋਇਆ ਹੈ। ਦੱਸਣਯੋਗ ਗੱਲ ਹੈ ਕਿ ਬਾਰਿਸ਼ ਦੇ ਕਾਰਨ ਜਨਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ
ਉੱਥੇ ਹੀ ਦੂਜੇ ਪਾਸੇ ਇਹ ਬਾਰਿਸ਼ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰ ਰਹੀ ਹੈ। ਉਹਨਾਂ ਦੀ ਫਸਲਾਂ ਦੇ ਲਈ ਇਹ ਬਾਰਿਸ਼ ਬਹੁਤ ਰਾਹਤ ਦੇ ਰਹੀ ਹੈ।


