ਸੂਬੇ ’ਚ ਦਿਨੋਂ ਦਿਨ ਵਧ ਰਹੀ ਠੰਡ ’ਤੇ ਮੌਸਮ ਵਿਭਾਗ ਨੇ ਦਿੱਤੀ ਇਹ ਵੱਡੀ ਚਿਤਾਵਨੀ..!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਸੰਘਣੀ ਧੁੰਦ  ਨੇ ਜਨ ਜੀਵਨ ਨੂੰ ਕਾਫੀ ਪ੍ਰਭਾਵਿਤ ਕੀਤਾ ਹੋਇਆ ਹੈ। ਦਸ ਦਈਏ ਕਿ ਸੜ੍ਹਕਾਂ ਦੇ ਸੰਘਣੀ ਧੁੰਦ ਦੇ ਕਾਰਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਸੰਘਣੀ ਧੁੰਦ  ਨੇ ਜਨ ਜੀਵਨ ਨੂੰ ਕਾਫੀ ਪ੍ਰਭਾਵਿਤ ਕੀਤਾ ਹੋਇਆ ਹੈ। ਦਸ ਦਈਏ ਕਿ ਸੜ੍ਹਕਾਂ ਦੇ ਸੰਘਣੀ ਧੁੰਦ ਦੇ ਕਾਰਨ ਵਾਹਨਾਂ ਦੀ ਰਫਤਾਰ ਕਾਫੀ ਘੱਟ ਗਈ ਹੈ।

Dense fog dense fog  ਕਾਬਿਲੇਗੌਰ ਹੈ ਕਿ ਜੇਕਰ ਮੈਦਾਨੀ ਇਲਾਕੇ ’ਚ ਧੁੰਦ ਨੇ ਲੋਕਾਂ ਦੇ ਵੱਟ ਕੱਢੇ ਹੋਏ ਹਨ ਉੱਥੇ ਹੀ ਪਹਾੜੀ ਇਲਾਕਿਆਂ ’ਚ ਬਰਫਬਾਰੀ ਹੋ ਰਹੀ ਹੈ ਜਿਸ ਕਾਰਨ ਠੰਡ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਬਰਫੀਲੀਆਂ ਅਤੇ ਠੰਡੀਆਂ ਹਵਾਵਾਂ ਦੇ ਕਾਰਨ ਲੋਕ ਆਪਣੇ ਘਰਾਂ ’ਚ ਕੈਦ ਰਹਿਣ ਲਈ ਮਜ਼ਬੂਰ ਹਨ।

Dense fog

Dense fog

ਉੱਥੇ ਹੀ ਮੌਸਮ ਵਿਭਾਗ ਨੇ  ਵੀ ਵੱਡੀ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਸੂਬੇ ’ਚ ਰਿਕਾਰਡ ਤੋੜ ਠੰਡ ਪਵੇਗੀ। ਨਾਲ ਹੀ ਮੌਸਮ ਵਿਭਾਗ ਨੇ ਇਹ ਵੀ ਕਿਹਾ ਕਿ ਸੂਬੇ ’ਚ ਰਾਤ ਦੇ ਸਮੇਂ 0 ਤੋਂ 3 ਡਿਗਰੀ ਤਾਪਮਾਨ ਹੋਵੇਗਾ। ਜਿਸ ਕਾਰਨ ਲੋਕਾਂ ਨੂੰ ਆਉਣ ਵਾਲੇ ਸਮੇਂ ’ਚ ਸਾਵਧਾਨ ਰਹਿਣ ਦੀ ਗੱਲ ਆਖੀ ਹੈ।

 

 

Leave a Reply

Your email address will not be published. Required fields are marked *