ਪੰਜਾਬ ਦੇ ਸੀਐਮ ਅਤੇ ਦੇਸ਼ ਦੇ ਪੀਐਮ ਨੇ ਸਮੂਹ ਸਿੱਖ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਦਿੱਤੀ ਵਧਾਈ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਦੇਸ਼ਭਰ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਦੀ ਦੇ ਪ੍ਰਕਾਸ਼ ਦਿਹਾੜੇ ਨੂੰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਗੁਰਦੁਆਰੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਦੇਸ਼ਭਰ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਦੀ ਦੇ ਪ੍ਰਕਾਸ਼ ਦਿਹਾੜੇ ਨੂੰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਗੁਰਦੁਆਰੇ ਵਿੱਚ ਸ਼ਰਧਾਲੂ ਮੱਥਾ ਟੇਕ ਰਹੇ ਹਨ। ਦੱਸ ਦਈਏ ਕਿ ਇਸ ਪ੍ਰਕਾਸ਼ ਦਿਹਾੜੇ ਦੇ ਮੌਕੇ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨੇ ਸਮੂਹ ਸਿੱਖ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ।

ਨਾਲ ਹੀ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆ ਦਿੱਤੀਆਂ ਹਨ। ਇਸ ਤੇ ਇਲਾਵਾ ਕੇਂਦਰਮੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਰਾਸ਼ਟਰਪਤੀ ਰਾਜਨਾਥ ਕੋਵਿੰਦ ਨੇ ਵੀ ਟਵੀਟ ਦੇ ਜਰੀਏ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਹਨ।

Leave a Reply

Your email address will not be published. Required fields are marked *