ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬਰਨਾਲਾ ਦੇ ਪਿੰਡ ਰੂਡੇਕੇ ਕਲਾਂ ‘ਚ ਲੋਨ ਦੇਣ ਦਾ ਝਾਂਸਾ ਦੇ ਕੇ ਇਕ ਮਹਿਲਾ ਨਾਲ ਗੈਂਗਰੇਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਔਰਤ ਜ਼ਿਲਾ ਮਾਨਸਾ ਦੀ ਰਹਿਣ ਵਾਲੀ ਹੈ |
ਜਿਸ ਨੂੰ ਉਸ ਦੇ ਜਾਣ-ਪਛਾਣ ਵਾਲੇ ਵਿਅਕਤੀ ਨੇ ਲੋਨ ਦਾ ਝਾਂਸਾ ਦੇ ਕੇ ਪਿੰਡ ਰੂੜੇਕੇ ਕਲਾਂ ਬੁਲਾਇਆ | ਜਿੱਥੇ ਉਸ ਨਾਲ ਗੈਂਗਰੇਪ ਕੀਤਾ ਗਿਆ |

