ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ ਤੋਂ ਇਕ ਅਜਿਹੀ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ ’ਚ ਇਕ ਨੌਜਵਾਨ ਦਿਮਾਗੀ ਤੌਰ ਤੇ ਪਰੇਸ਼ਾਨ ਮਹਿਲਾ ਨੂੰ ਕੁੱਟ ਰਿਹਾ ਹੈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਚ ਕੈਦ ਹੋ ਗਈ ਹੈ।
https://www.facebook.com/LivingIndiaNewschannel/videos/2464384540500145/
ਤਸਵੀਰਾਂ ਚ ਦੇਖਿਆ ਜਾ ਸਕਦਾ ਹੈ ਕਿ ਕਿਵਂ ਨੌਜਵਾਨ ਮਹਿਲਾ ਦੇ ਪਿੱਛੇ ਉਸਨੂੰ ਕੁੱਟਣ ਦੇ ਲਈ ਪਿੱਛੇ ਭੱਜ ਰਿਹਾ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
