ਅੰਮ੍ਰਿਤਸਰ ‘ਚ ਚਾਚਾ ਸਹੁਰੇ ਦੇ ਇਲਜਾਮਾਂ ਤੋਂ ਦੁਖੀ ਵਿਆਹੁਤਾ ਨੇ ਕੀਤੀ ਖੁਦਕੁਸ਼ੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਚ ਇਕ ਵਿਆਹੁਤਾ ਵੱਲੋਂ ਫਾਹਾ ਲੈਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਵਿਆਹੁਤਾ ਨੇ ਪਰੇਸ਼ਾਨੀ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਚ ਇਕ ਵਿਆਹੁਤਾ ਵੱਲੋਂ ਫਾਹਾ ਲੈਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਵਿਆਹੁਤਾ ਨੇ ਪਰੇਸ਼ਾਨੀ ਦੇ ਚੱਲਦੇ ਇਸ ਤਰ੍ਹਾਂ ਦਾ ਕਦਮ ਚੁੱਕਿਆ ਹੈ। ਉੱਥੇ ਹੀ ਮ੍ਰਿਤਕ ਮਹਿਲਾ ਦੇ ਪਤੀ ਨੇ ਆਪਣੇ ਚਾਚੇ ਤੇ ਇਲਜਾਮ ਲਗਾਏ ਹਨ।

Woman

ਪੀੜਤ ਪਤੀ ਨੇ ਆਪਣੇ ਚਾਚੇ ਤੇ ਇਲਜਾਮ ਲਗਾਉਂਦੇ ਹੋਏ ਕਿਹਾ ਕਿ ਉਹਨਾਂ ਨੇ ਇਸਦੀ ਪਤੀ ਦੇ ਚਰਿੱਤਰ ਤੇ ਸਵਾਲ ਚੁੱਕੇ ਸੀ। ਜਿਸ ਤੋਂ ਬਾਅਦ ਉਸਨੇ ਇਸ ਤਰ੍ਹਾਂ ਦਾ ਕਦਮ ਚੁੱਕਿਆ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

 

Leave a Reply

Your email address will not be published. Required fields are marked *