ਫਾਜਿਲਕਾ ‘ਚ ਸਹੁਰਿਆਂ ਤੋਂ ਤੰਗ ਪਰੇਸ਼ਾਨ ਮਹਿਲਾ ਨੇ ਕੀਤੀ ਖੁਦਕੁਸ਼ੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਾਜਿਲਕਾ ਦੇ ਪਿੰਡ ਮੰਡੀ ਰੋੜਾਂ ਵਾਲੀ ਵਿਖੇ ਇਕ ਔਰਤ ਵੱਲੋਂ ਫਾਹਾ ਲਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਾਜਿਲਕਾ ਦੇ ਪਿੰਡ ਮੰਡੀ ਰੋੜਾਂ ਵਾਲੀ ਵਿਖੇ ਇਕ ਔਰਤ ਵੱਲੋਂ ਫਾਹਾ ਲਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਕਾਫੀ ਸਮੇਂ ਤੋਂ ਆਪਣੇ ਸਹੁਰਿਆਂ ਪਰਿਵਾਰ ਤੋਂ ਤੰਗ ਪਰੇਸ਼ਾਨ ਸੀ। ਜਿਸ ਕਾਰਨ ਉਸਨੇ ਇਹ ਕਦਮ ਚੁੱਕਿਆ।

Woman

ਦੱਸਿਆ ਜਾ ਰਿਹਾ ਹੈ ਕਿ ਮਹਿਲਾ ਦਾ ਕੁਝ ਸਮੇਂ ਪਹਿਲਾ ਹੀ ਵਿਆਹ ਹੋਇਆ ਸੀ ਤੇ ਉਸਦੇ ਸਹੁਰੇ ਪਰਿਵਾਰ ਵਾਲੇ ਤੰਗ ਪਰੇਸ਼ਾਨ ਕਰਦੇ ਸੀ ਜਿਸ ਤੋਂ ਬਾਅਦ ਉਸਨੇ ਇਹ ਕਦਮ ਚੁੱਕਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *