ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜ਼ੀਰਕਪੁਰ ’ਚ ਇਕ ਵਿਆਹੁਤਾ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਵਿਆਹੁਤਾ ਆਪਣੇ ਪਤੀ ਦੇ ਨਾਲ ਹੋਟਲ ’ਚ ਰਹਿ ਰਹੀ ਸੀ।
ਇਸੀ ਦੌਰਾਨ ਵਿਆਹੁਤਾ ਨੇ ਹੋਟਲ ਦੇ ਕਮਰੇ ’ਚ ਖੁਦਕੁਸ਼ੀ ਕਰ ਲਈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

