ਪਟਿਆਲਾ ‘ਚ ਸ਼ੱਕੀ ਹਲਾਤਾਂ ‘ਚ ਔਰਤ ਦੀ ਹੋਈ ਮੌਤ, ਪਰਿਵਾਰਿਕ ਮੈਂਬਰਾਂ ਨੇ ਡਾਕਟਰਾਂ ਤੇ ਲਾਏ ਇਲਜਾਮ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਚ ਸ਼ੱਕੀ ਹਲਾਤਾਂ ਚ ਇਕ ਔਰਤ ਦੀ ਮੌਤ ਹੋ ਜਾਣ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਚ ਸ਼ੱਕੀ ਹਲਾਤਾਂ ਚ ਇਕ ਔਰਤ ਦੀ ਮੌਤ ਹੋ ਜਾਣ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਔਰਤ ਇਕ ਨਿੱਜੀ ਹਸਪਤਾਲ ਚ ਡਿਲੀਵਰੀ ਲਈ  ਆਈ ਸੀ। ਪਰ ਅਚਾਨਕ ਉਸਦੀ ਮੌਤ ਹੋ ਗਈ।

Woman protest

ਇਸ ਮਾਮਲੇ ਤੋਂ ਬਾਅਦ  ਔਰਤ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਧਕਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਰਿਵਾਰਵਾਲਿਆਂ ਨੇ ਡਾਕਟਰ ਤੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਉਹਨਾਂ ਦੀ ਗਲਤੀ ਦੇ ਕਾਰਨ ਹੀ ਉਹਨਾਂ ਦੀ ਕੁੜੀ ਦੀ ਮੌਤ ਹੋ ਗਈ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *