ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਔਰਤ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ।
ਮਿਲੀ ਜਾਣਕਾਰੀ ਦੇ ਅਨੁਸਾਰ ਇਕ ਮਹਿਲਾ ਸਾਇਕਲ ਤੇ ਸਟੇਡੀਅਮ ਤੇ ਸਵਾਰ ਹੋਕੇ ਜਾ ਰਹੀ ਸੀ ਕਿ ਅਚਾਨਕ ਹੀ ਕਿਸੇ ਅਣਪਛਾਤੇ ਵਿਅਕਤੀ ਨੇ ਉਸਤੇ ਚਾਕੂ ਨਾਲ ਵਾਰ ਕਰ ਦਿੱਤਾ
ਜਿਸ ਕਾਰਨ ਮਹਿਲਾ ਦੀ ਮੌਕੇ ਤੇ ਹੀ ਮੌਤ ਹੋ ਗਈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

