ਪਤੀ ਨੂੰ ਆਪਣੀ ਪਤਨੀ ’ਤੇ ਸੀ ਸ਼ੱਕ, ਫਿਰ ਪਤੀ ਨੇ ਦਿੱਤਾ ਇਸ ਭਿਆਨਕ ਵਾਰਦਾਤ ਨੂੰ ਅੰਜਾਮ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ’ਚ ਰਿਸ਼ਤਿਆਂ ਦਾ ਸਰੇਆਮ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦਸ ਦਈਏ ਕਿ ਪਤੀ ਨੇ ਆਪਣੀ ਪਤਨੀ ਦਾ ਬੇਰਹਿਮੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ’ਚ ਰਿਸ਼ਤਿਆਂ ਦਾ ਸਰੇਆਮ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

Murder

ਦਸ ਦਈਏ ਕਿ ਪਤੀ ਨੇ ਆਪਣੀ ਪਤਨੀ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਦੇ ਅਨੁਸਾਰ ਪਤਨੀ ਤੇ ਸ਼ੱਕ ਹੋਣ ਦੇ ਚੱਲਦੇ ਨੇ ਪਤੀ ਨੇ ਇਸ ਤਰ੍ਹਾਂ ਦੇ ਮਾਮਲੇ ਨੂੰ ਅੰਜਾਮ ਦਿੱਤਾ।

Murderer

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸਿਮਰਨ ਦਾ 12 ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲੇ ਤੇ ਕਾਰਵਾਈ ਕਰਦੇ ਹੋਏ ਗ੍ਰਿਫਤਾਰ ਕਰ ਲਿਆ। ਨਾਲ ਹੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *