ਘਰ ਵੜ੍ਹਨ ਤੋਂ ਪਹਿਲਾ ਹੀ ਮੋਟਰਸਾਇਕਲ ਸਵਾਰ ਬਦਮਾਸ਼ਾ ਨੇ ਮਹਿਲਾ ਤੋਂ ਖੋਹਿਆ ਪਰਸ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਦਾ ਇਕ ਹੋਰ ਤਾਜਾ ਮਾਮਲਾ ਮੋਗਾ ਤੋਂ ਸਾਹਮਣੇ ਆਇਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਦਾ ਇਕ ਹੋਰ ਤਾਜਾ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ।

Purse snatching  ਜਿੱਥੇ ਇਕ ਔਰਤ ਕੋਲੋਂ ਨਕਦੀ ਦੇ ਨਾਲ ਭਰਿਆ ਹੋਇਆ ਬੈਗ ਬਦਮਾਸ਼ਾਂ ਨੇ ਖੋਹ ਲਿਆ। ਮਿਲੀ ਜਾਣਕਾਰੀ ਦੇ ਅਨੁਸਾਰ ਔਰਤ ਹਸਪਤਾਲ ਤੋਂ ਘਰ ਵਾਪਿਸ ਆ ਰਹੀ ਸੀ ਤਾਂ ਮੋਟਰਸਾਇਕਲ ਸਵਾਰ ਬਦਮਾਸ਼ਾਂ ਨੇ ਘਰ ‘ਚ ਵੜ੍ਹਦੇ ਹੀ ਰਸਤੇ ਚ ਹੀ ਉਸਤੋਂ ਬੈਗ ਖੋਹ ਕੇ ਫਰਾਰ ਹੋ ਗਏ।

Purse snatching

ਉੱਥੇ ਹੀ ਇਸ ਮਾਮਲੇ ਪੀੜਤ ਔਰਤ ਦਾ ਕਹਿਣਾ ਹੈ ਕਿ ਉਸਦੇ ਬੈਗ ‘ਚ ਕਰੀਬ  65000  ਰੁਪਏ ਸੀ ਤੇ ਕੁੱਝ ਦਸਤਾਵੇਜ ਵੀ ਸਨ। ਫਿਲਹਾਲ ਪੁਲਿਸ ਵੱਲੋਂ ਪੀੜਤ ਔਰਤ ਦੇ ਬਿਆਨ ਦੇ ਆਧਾਰ ਤੇ ਆਰੋਪਿਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਇਸ ਮਾਮਲੇ ਦੀ ਸਾਰੀ ਘਟਨਾ ਸੀਸੀਟੀਵੀ ਫੁਟੇਜ ਚ ਕੈਦ ਹੋ ਗਈ ਜਿਸਦੀ ਪੁਲਿਸ ਵੱਲੋਂ ਖੰਗਾਲੀ ਜਾ ਰਹੀ ਹੈ।

Leave a Reply

Your email address will not be published. Required fields are marked *