ਭਾਖੜਾ ਨਹਿਰ ਚ ਛਾਲ ਮਾਰ ਕੇ ਮਹਿਲਾ ਨੇ ਕੀਤੀ ਖੁਦਕੁਸ਼ੀ, ਜਾਂਚ ਵਿੱਚ ਜੁੱਟੀ ਪੁਲਿਸ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਨੰਗਲ ਵਿੱਚ ਔਰਤ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। सम्बंधित ख़बरेंBig News: पहली बार मर्दों के लिए बनी बर्थ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਨੰਗਲ ਵਿੱਚ ਔਰਤ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

suicide

suicide

ਮਿਲੀ ਜਾਣਕਾਰੀ ਦੇ ਅਨੁਸਾਰ ਨੰਗਲ ਵਿੱਚ ਭਾਖੜਾ ਨਹਿਰ ਵਿੱਚ ਛਾਲ ਮਾਰ ਕੇ ਔਰਤ ਨੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *