ਬੇਰੁਜ਼ਗਾਰ ਮਲਟੀ ਪਰਪਸ ਹੈਲਥ ਪਸ਼ੂ ਯੂਨੀਅਨ ਦਾ ਸਰਕਾਰ ਖਿਲਾਫ ਕੀਤਾ ਐਲਾਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਟਿਆਲਾ ਚ ਬੇਰੁਜਗਾਰ ਮਲਟੀ ਪਰਪਸ ਹੈਲਥ ਪਸ਼ੂ ਯੂਨੀਅਨ ਨੇ ਸਰਕਾਰ ਦੇ ਖਿਲਾਫ ਵੱਡਾ ਐਲਾਨ ਕੀਤਾ ਹੈ। ਦਸ ਦਈਏ ਕਿ ਯੂਨੀਅਨ ਨੇ ਕਿਹਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਟਿਆਲਾ ਚ ਬੇਰੁਜਗਾਰ ਮਲਟੀ ਪਰਪਸ ਹੈਲਥ ਪਸ਼ੂ ਯੂਨੀਅਨ ਨੇ ਸਰਕਾਰ ਦੇ ਖਿਲਾਫ ਵੱਡਾ ਐਲਾਨ ਕੀਤਾ ਹੈ। ਦਸ ਦਈਏ ਕਿ ਯੂਨੀਅਨ ਨੇ ਕਿਹਾ ਜੇਕਰ ਉਹਨਾਂ ਦੀ ਮੰਗਾਂ ਦਾ ਹੱਲ ਨਾ ਹੋਇਆ ਤਾਂ ਉਹ ਪੱਕਾ ਧਰਨਾ ਦੇਣਗੇ। ਯੂਨੀਅਨ ਦੇ ਕਰਮਚਾਰੀਆਂ ਵੱਲੋਂ ਸਿਹਤ ਵਿਭਾਗ ਵਿੱਚ ਨੌਕਰੀ ਦੇਣ ਦੀ ਮੰਗ ਕੀਤੀ ਜਾ ਰਹੀ ਹੈ।

Protest

ਇਸ ਤੋਂ ਇਲਾਵਾ ਉਹਨਾਂ ਦਾ ਕਹਿਣਾ ਹੈ ਕਿ ਸਾਲ 2017 ਵਿੱਚ ਸਿਹਤ ਮੰਤਰੀ ਨੇ ਉਹਨਾਂ ਨੂੰ ਨੌਕਰੀ ਦੇਣ ਦਾ ਵਾਅਦੀ ਕੀਤਾ ਸੀ। ਜਿਸ ਕਾਰਨ ਉਹਨਾਂ ਨੇ ਇਹ ਵੱਡਾ ਐਲਾਨ ਕੀਤਾ ਹੈ।  ਦੱਸਣਯੋਗ ਗੱਲ ਹੈ ਕਿ ਲੋਕ ਸਭਾ ਚੋਣਾ ਤੋਂ ਪਹਿਲਾ ਪੰਜਾਬ ਸਰਕਾਰ ਲਗਾਤਾਰ ਵੱਖ ਵੱਖ ਯੂਨੀਅਨ ਅਤੇ ਕਰਮਚਾਰੀਆਂ ਦੀਆਂ ਮੰਗਾਂ ਦੇ ਨਾਲ਼ ਘਿਰਦੀ ਜਾ ਰਹੀ ਹੈ। ਜਿਸ ਕਾਰਨ ਆਉਣ ਵਾਲੀਆਂ ਚੋਣਾਂ ਵਿੱਚ ਉਹਨਾਂ ਨੂੰ ਕਾਫੀ ਭਾਰੀ ਪੈ ਸਕਦਾ ਹੈ।

Leave a Reply

Your email address will not be published. Required fields are marked *