Uttarkashi Tunnel Rescue : ਸੁਰੰਗ ‘ਚ ਫਸੇ ਮਜ਼ਦੂਰਾਂ ਦਾ ਇਸ ਤਰ੍ਹਾਂ ਹੋਵੇਗਾ ਰੈਸਕਿਊ, ਸਾਹਮਣੇ ਆਈ ਵੀਡੀਓ

ਉੱਤਰਕਾਸ਼ੀ : ਉੱਤਰਕਾਸ਼ੀ ਸੁਰੰਗ ‘ਚ ਫਸੇ ਮਜ਼ਦੂਰਾਂ ਨੂੰ ਕੱਢਣ ਲਈ ਦਿਨ-ਰਾਤ ਜੰਗੀ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ। ਬਚਾਅ ਮੁਹਿੰਮ ਦਾ ਅੱਜ 13ਵਾਂ ਦਿਨ ਹੈ,…

ਉੱਤਰਕਾਸ਼ੀ : ਉੱਤਰਕਾਸ਼ੀ ਸੁਰੰਗ ‘ਚ ਫਸੇ ਮਜ਼ਦੂਰਾਂ ਨੂੰ ਕੱਢਣ ਲਈ ਦਿਨ-ਰਾਤ ਜੰਗੀ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ। ਬਚਾਅ ਮੁਹਿੰਮ ਦਾ ਅੱਜ 13ਵਾਂ ਦਿਨ ਹੈ, ਹੁਣ ਤੱਕ 48 ਮੀਟਰ ਤੱਕ ਡ੍ਰਿਲਿੰਗ ਕੀਤੀ ਜਾ ਚੁੱਕੀ ਹੈ। ਮਜ਼ਦੂਰਾਂ ਨੂੰ ਬਾਹਰ ਕੱਢਣ ਲਈ 800 ਐੱਮਐੱਮ ਦੀ ਲੋਹੇ ਦੀ ਪਾਈਪ ਵਿਛਾਈ ਜਾ ਰਹੀ ਹੈ, ਜਿਸ ਰਾਹੀਂ ਉਨ੍ਹਾਂ ਨੂੰ ਸਟਰੈਚਰ ਦੇ ਸਹਾਰੇ ਬਾਹਰ ਕੱਢਿਆ ਜਾਵੇਗਾ। ਇਸ ਰਸਤੇ ਦੇ ਅੰਦਰ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ‘ਚ ਦਿਖਾਇਆ ਗਿਆ ਹੈ ਕਿ ਇਹ ਸੁਰੰਗ ਅੰਦਰੋਂ ਕਿਹੋ ਜਿਹੀ ਹੈ।

ਸਿਲਕਿਆਰਾ ਵਿਚ ਫਸੇ ਮਜ਼ਦੂਰਾਂ ਨੂੰ ਕੱਢਣ ਲਈ ਮਲਬੇ ਵਿਚ 800 ਐੱਮਐੱਮ ਦੀਆਂ ਪਾਈਪਾਂ ਪਾਈਆਂ ਜਾ ਰਹੀਆਂ ਹਨ, ਜਿਸ ਤੋਂ ਬਾਅਦ ਮਜ਼ਦੂਰਾਂ ਨੂੰ ਬਚਾਇਆ ਜਾਵੇਗਾ। ਇਸ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਇਹ ਪਾਈਪ ਕਿੰਨੀ ਤੰਗ ਹੈ।

Leave a Reply

Your email address will not be published. Required fields are marked *