ਆਉਣ ਵਾਲੇ ਦਿਨਾਂ ‘ਚ ਜ਼ੋਰਦਾਰ ਮੀਂਹ ਪੈਣ ਦੀ ਚਿਤਾਵਨੀ, ਯੈਲੋ ਅਲਰਟ ਜਾਰੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੂਰੇ ਉੱਤਰ ਭਾਰਤ ਸਣੇ ਪੰਜਾਬ ਹਰਿਆਣਾ ਚ ਭਾਰੀ ਮੀਂਹ ਪਿਆ। ਜਿਸ ਦੇ ਕਾਰਨ ਤਾਪਮਾਨ ਚ ਭਾਰੀ ਗਿਰਾਵਟ ਦੇਖੀ ਗਈ। ਨਾਲ ਹੀ ਲੋਕਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੂਰੇ ਉੱਤਰ ਭਾਰਤ ਸਣੇ ਪੰਜਾਬ ਹਰਿਆਣਾ ਚ ਭਾਰੀ ਮੀਂਹ ਪਿਆ। ਜਿਸ ਦੇ ਕਾਰਨ ਤਾਪਮਾਨ ਚ ਭਾਰੀ ਗਿਰਾਵਟ ਦੇਖੀ ਗਈ। ਨਾਲ ਹੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਹਿਮਾਚਲ ਪ੍ਰਦੇਸ਼ ਚ ਸਭ ਤੋਂ ਵੱਧ ਬਾਰਸ਼ ਦਰਜ ਕੀਤੀ ਗਈ ਹੈ। ਉੱਥੇ ਹੀ ਮੌਸਮ ਵਿਭਾਗ ਨੇ ਅਗਲੇ ਦਿਨਾਂ ਚ ਹੋਰ ਬਾਰਿਸ਼ ਹੋਣ ਦੀ ਚਿਤਾਵਨੀ ਜਾਰੀ ਕੀਤੀ ਹੈ।

Heavy Rain

ਸਵੇਰੇ ਹੋਏ ਜੋਰਦਾਰ ਬਾਰਿਸ਼ ਦੇ ਕਾਰਨ ਹਿਮਾਚਲ ‘ਚ ਪ੍ਰਸਾਸ਼ਨ ਵੱਲੋਂ ਯੇਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ ‘ਚ ਬਾਰਿਸ਼ ਹੋ ਰਹੀ ਹੈ ਜਿਸ ਕਾਰਨ ਇਹ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਵੀ ਆਉਣ ਵਾਲੇ ਸਮੇਂ ਜੋਰ ਦਾਰ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ।ਜਿਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਤੇ ਨਦੀਆਂ ਨਾਲਿਆਂ ਤੋਂ ਦੂਰ ਰਹਿਣ ਦੀ ਵੀ ਗੱਲ ਆਖੀ ਹੈ।

Leave a Reply

Your email address will not be published. Required fields are marked *