ਨਿੱਜੀ ਰੰਜਿਸ਼ ਦੇ ਚੱਲਦੇ ਨੌਜਵਾਨ ਦਾ ਕਤਲ, ਝਗੜੇ ਦੌਰਾਨ ਮੁਲਜ਼ਮ ਨੌਜਵਾਨ ਨੇ ਮ੍ਰਿਤਕ ਦੇ ਮਾਰਿਆ ਸੀ ਛੁਰਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ ਚ ਪੁਰਾਨੀ ਰੰਜਿਸ਼ ਦੇ ਚੱਲਦੇ ਇੱਕ ਨੌਜਵਾਨ ਨੇ ਦੂਜੇ ਨੌਜਵਾਨ ਦੇ ਛੁਰਾ ਮਾਰ ਦਿੱਤਾ ..ਜਿਸ ਤੋਂ ਮਗਰੋਂ ਗੰਭੀਰ ਜ਼ਖ਼ਮੀ ਹੋਏ ਨੌਜਵਾਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ ਚ ਪੁਰਾਨੀ ਰੰਜਿਸ਼ ਦੇ ਚੱਲਦੇ ਇੱਕ ਨੌਜਵਾਨ ਨੇ ਦੂਜੇ ਨੌਜਵਾਨ ਦੇ ਛੁਰਾ ਮਾਰ ਦਿੱਤਾ ..ਜਿਸ ਤੋਂ ਮਗਰੋਂ ਗੰਭੀਰ ਜ਼ਖ਼ਮੀ ਹੋਏ ਨੌਜਵਾਨ ਨੇ ਹਸਪਤਾਲ ਚ ਇਲਾਜ਼ ਅਧੀਨ ਦਮ ਤੋੜ ਦਿੱਤਾ |

murder

ਪੁਲਿਸ ਮੁਤਾਬਿਕ ਮੁਲਜ਼ਮ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਜਾਰੀ ਏ | ਇਸ ਤੋਂ ਲਾਵਾ ਪੁਲਿਸ ਨੇ ਮੁਲਜ਼ਮ ਨੌਜਵਾਨ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਏ |

Watch Video

https://www.facebook.com/LivingIndiaNewschannel/videos/248505459424486/

Leave a Reply

Your email address will not be published. Required fields are marked *