ਵਿਅਕਤੀ ਨੇ ਪੰਖੇ ਨਾਲ ਫੰਦਾ ਲਾ ਕੇ ਕੀਤੀ ਖੁਦਕੁਸ਼ੀ, ਨੇਪਾਲ ਦਾ ਰਹਿਣ ਵਾਲ ਸੀ ਮ੍ਰਿਤਕ ਵਿਅਕਤੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਦੇ ਭਗਤ ਸਿੰਘ ਕਲੋਨੀ ‘ਚ ਰਹਿਣ ਵਾਲੇ ਇਕ ਵਿਅਕਤੀ ਨੇ ਪ੍ਰੇਸ਼ਾਨੀ ਦੇ ਚਲਦਿਆਂ ਪੰਖੇ ਨਾਲ ਫੰਦਾ ਲਾ ਕੇ ਆਤਮ ਹੱਤਿਆ ਕਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਦੇ ਭਗਤ ਸਿੰਘ ਕਲੋਨੀ ‘ਚ ਰਹਿਣ ਵਾਲੇ ਇਕ ਵਿਅਕਤੀ ਨੇ ਪ੍ਰੇਸ਼ਾਨੀ ਦੇ ਚਲਦਿਆਂ ਪੰਖੇ ਨਾਲ ਫੰਦਾ ਲਾ ਕੇ ਆਤਮ ਹੱਤਿਆ ਕਰ ਲਈ।

ਮ੍ਰਿਤਕ ਦੀ ਪਹਿਚਾਣ ਸੋਮ ਬਹਾਦੁਰ ਵਾਸੀ ਬਸੰਤਪੁਰ ਮਾੜੀ ਨੇਪਾਲ ਦੇ ਤੌਰ ਤੇ ਹੋਈ ਹੈ।ਸੂਚਨਾ ਮਿਲਣ ਤੇ ਮੌਕੇ ਤੇ ਪਹੁੰਚੀ ਪੁਲਿਸ ਵਲੋਂ ਲਾਸ਼ ਨੂੰ ਕਬਜੇ ‘ਚ ਲੈਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 Watch Video

https://youtu.be/DZfMfrLb18A

Leave a Reply

Your email address will not be published. Required fields are marked *