ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ‘ਤੇ ਹਮਲਾ, ਨੌਜਵਾਨ ਦੀ ਮੌਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਪੂਰਥਲਾ ‘ਚ ਦੇਰ ਰਾਤ ਸ਼ਹਿਰ ਦੇ ਮੁੱਖ ਸਦਰ ਬਾਜ਼ਾਰ ’ਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ 20 ਸਾਲਾ ਨੌਜਵਾਨ ਨੂੰ ਕੁਝ ਹਥਿਆਰਬੰਦ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਪੂਰਥਲਾ ‘ਚ ਦੇਰ ਰਾਤ ਸ਼ਹਿਰ ਦੇ ਮੁੱਖ ਸਦਰ ਬਾਜ਼ਾਰ ’ਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ 20 ਸਾਲਾ ਨੌਜਵਾਨ ਨੂੰ ਕੁਝ ਹਥਿਆਰਬੰਦ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ’ਤੇ ਹਮਲਾ ਕਰ ਕੇ ਉਸ ਦਾ ਕਤਲ ਕਰ ਦਿੱਤਾ।

ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਭੇਜ ਦਿੱਤੀ ਹੈ। ਉਥੇ ਹੀ ਪੁਲਸ ਨੇ ਹੱਤਿਆ ਨੂੰ ਅੰਜਾਮ ਦੇਣ ਵਾਲੇ ਹਤਿਆਰਿਆਂ ਦੀ ਭਾਲ ’ਚ ਸੀ. ਸੀ. ਟੀ. ਵੀ. ਕੈਮਰੇ ਖੰਗਾਲਣੇ ਸ਼ੁਰੂ ਕਰ ਦਿੱਤੇ ਹਨ।

Watch Video

https://youtu.be/w1SMqIPo1iQ

Leave a Reply

Your email address will not be published. Required fields are marked *