ਮੁੱਖ ਮੰਤਰੀ ਦੇ ਸ਼ਾਹੀ ਸ਼ਹਿਰ ਲਗਾਈ ਗਈ ਕੈਪਟਨ ਦੇ ਸਮਾਰਟ ਫੋਨਾਂ ਦੀ ਦੁਕਾਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਟਿਆਲਾ ਵਿੱਚ ਯੂਥ ਅਕਾਲੀ ਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਮਿਲੀ ਜਾਣਕਾਰੀ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਟਿਆਲਾ ਵਿੱਚ ਯੂਥ ਅਕਾਲੀ ਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ ਯੂਥ ਅਕਾਲੀ ਦਲ ਵੱਲੋਂ ਇਸ ਦੌਰਾਨ ਕੈਪਟਨ ਦੇ ਸਮਾਰਟ ਫੋਨਾਂ ਦੀ ਦੁਕਾਨ ਲਗਾਈ ਗਈ।

https://www.facebook.com/LivingIndiaNewschannel/videos/820231271645883/

ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਨੌਜਵਾਨਾਂ ਨੂੰ ਕੈਪਟਨ ਦੇ ਸਮਾਰਟ ਫੋਨ ਦੇ ਡਮੀ ਵੀ ਵੰਡੇ। ਨਾਲ ਹੀ ਅਕਾਲੀ ਦਲ ਨੇ ਕੈਪਟਨ ਸਰਕਾਰ ਤੇ ਨਿਸ਼ਾਨਾ ਵੀ ਸਾਧਿਆ।

Captain smartphone

ਦੱਸਣਯੋਗ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਸੱਤਾ ਹਾਸਿਲ ਕਰਨ ਤੋਂ ਪਹਿਲਾ ਪੰਜਾਬ ਦੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਐਲਾਨ ਕੀਤਾ ਸੀ  ਪਰ ਹੁਣ ਤੱਕ ਪੰਜਾਬ ਦੇ ਨੌਜਵਾਨਾਂ ਕੋਲ ਕੈਪਟਨ ਦੇ ਸਮਾਰਟ ਫੋਨ ਨਹੀਂ ਆਏ। ਜਿਸ ਕਾਰਨ ਬਿਕਰਮ ਸਿੰਘ ਮਜੀਠੀਆ ਨੇ ਇਸ ਪ੍ਰਦਰਸ਼ਨ ਰਾਹੀ ਕੈਪਟਨ ਸਰਕਾਰ ਨੂੰ ਘੇਰਿਆ।

Leave a Reply

Your email address will not be published. Required fields are marked *