ਫਿਰੋਜ਼ਪੁਰ ‘ਚ ਪੁਲਿਸ ਨੇ ਸ਼ੱਕ ਦੇ ਆਧਾਰ ਤੇ ਨੌਜਵਾਨ ਨੂੰ ਕੀਤਾ ਗ੍ਰਿਫਤਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਿਰੋਜਪੁਰ ਚ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਵੱਲੋਂ ਸਰਹੱਦੀ ਇਲਾਕੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਿਰੋਜਪੁਰ ਚ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਵੱਲੋਂ ਸਰਹੱਦੀ ਇਲਾਕੇ ਤੇ ਚੱਪੇ ਚੱਪੇ ਤੇ ਛਾਨਬੀਨ ਕੀਤੀ ਜਾ ਰਹੀ ਹੈ ਇਸਦੇ ਚੱਲਦੇ ਹੀ ਪੁਲਿਸ ਵੱਲੋਂ ਸ਼ੱਕ ਦੇ ਆਧਾਰ ਤੇ ਇਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ।

arrested

ਦੱਸਿਆ ਜਾ ਰਿਹਾ  ਕਿ ਹਿਰਾਸਤ ਵਿੱਚ ਲਿੱਤੇ ਗਏ ਵਿਅਕਤੀ ਦਾ ਸੰਬੰਧ ਇਸਲਾਮਿਕ ਗਰੁੱਪ ਦੇ ਨਾਲ ਦੱਸਿਆ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਹਿਰਾਸਤ ਵਿੱਚ ਗਏ ਵਿਅਕਤੀ ਦੀ ਉਮਰ 21 ਸਾਲਾ ਦੀ ਹੈ ਤੇ ਉਸਦਾ ਨਾਂ ਮੁਹਮੱਦ ਫਾਰੂਕ ਹੈ। ਇਸ ਤੋਂ ਇਲਾਵਾ ਪੁਲਿਸ ਨੇ ਨੌਜਵਾਨ ਕੋਲੋਂ 6 ਪਾਕਿਸਤਾਨੀ ਮੋਬਾਇਲ ਨੰਬਰਾਂ ਦੀ ਵੀ ਬਰਾਮਦਗੀ ਵੀ ਕੀਤੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

 

Leave a Reply

Your email address will not be published. Required fields are marked *