ਬਰਨਾਲਾ ‘ਚ ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੀਤੀ ਖੁਦਕੁਸ਼ੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਰਨਾਲਾ ‘ਚ ਇਕ ਨੌਜਵਾਨ ਵੱਲੋਂ ਟਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣਾ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਰਨਾਲਾ ‘ਚ ਇਕ ਨੌਜਵਾਨ ਵੱਲੋਂ ਟਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣਾ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸ਼ੇਖਾ ਫਾਟਕ ਦੇ ਨੇੜੇ ਨੌਜਵਾਨ ਨੇ ਮੋਟਰਸਾਈਕਲ ਛੱਡ ਇਕਦਮ ਰੇਲਗੱਡੀ ਦੇ ਅੱਗੇ ਡਿੱਗ ਗਿਆ।

Dead body

ਜਿਸ ਕਾਰਨ ਮੌਕੇ ਤੇ ਹੀ ਨੌਜਵਾਨ ਦੀ ਮੌਤ ਹੋ ਗਈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ‘ਚ ਕਰ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *