ਘਰਵਾਲੀ ਲੜਕੇ ਗਈ ਪੇਕੇ ਤਾਂ ਨੌਜਵਾਨ ਨੇ ਫਾਹਾ ਲਾ ਕੀਤੀ ਖੁਦਕੁਸ਼ੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ ਦੇ ਪਿੰਡ ਸੇਦੋਵਾਲ ‘ਚ ਇੱਕ ਵਿਅਕਤੀ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਵਿਅਕਤੀ ਨੇ ਘਰੇਲੂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ ਦੇ ਪਿੰਡ ਸੇਦੋਵਾਲ ‘ਚ ਇੱਕ ਵਿਅਕਤੀ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਵਿਅਕਤੀ ਨੇ ਘਰੇਲੂ ਕਲੇਸ਼ ਦੇ ਕਾਰਣ ਪੱਖੇ ਨਾਲ ਫ਼ਾਹਾ ਲੈਕੇ ਖੁਦਕੁਸ਼ੀ ਕਰ ਲਈ।

Suicide

ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾ ਨੌਜਵਾਨ ਦੀ ਪਤਨੀ ਝਗੜਾ ਹੋਣ ਤੋਂ ਬਾਅਦ ਘਰ ਛੱਡ ਕੇ ਚਲੀ ਗਈ ਸੀ। ਜਿਸ ਤੋਂ ਬਾਅਦ ਨੌਜਵਾਨ ਕਾਫੀ ਪਰੇਸ਼ਾਨ ਰਹਿੰਦਾ ਸੀ। ਜਿਸ ਕਾਰਨ ਨੌਜਵਾਨ ਨੇ ਇਹ ਕਦਮ ਚੁੱਕਿਆ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਲਾਸ਼ ਨੂੰ ਕਬਜੇ ‘ਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

 

 

Leave a Reply

Your email address will not be published. Required fields are marked *