ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਜੀਠਾ ਵਿਚ ਯੂਥ ਕਾਂਗਰਸ ਪੰਜਾਬ ਦੇ ਜਨਰਲ ਸਕੱਤਰ ਅਕਾਸ਼ਦੀਪ ਮਜੀਠੀਆ ਉੱਤੇ ਅਣਪਛਾਤੇ ਨੌਜਵਾਨਾਂ ਨੇ ਹਮਲਾ ਕਰ ਦਿੱਤਾ।
ਪੜੋ ਹੋਰ ਖਬਰਾਂ: Tokyo Paralympics: ਭਾਵਿਨਾ ਪਟੇਲ ਟੇਬਲ ਟੈਨਿਸ ਦੇ ਫਾਈਨਲ ‘ਚ, ਗੋਲਡ ਤੋਂ ਇਕ ਕਦਮ ਦੂਰ
ਮਿਲੀ ਜਾਣਕਾਰੀ ਮੁਤਾਬਕ ਅਣਪਛਾਤੇ ਨੌਜਵਾਨਾਂ ਨੇ ਆਕਾਸ਼ਦੀਪ ਦੀ ਗੱਡੀ ਉੱਤੇ ਗੋਲੀ ਵੀ ਚਲਾਈ। ਇਸ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪੁਲਿਸ ਵਲੋਂ ਮਾਮਲਾ ਦਰਜ ਕਰਕੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਹਮਲਾਵਰਾਂ ਦੀ ਭਾਲ ਜਾਰੀ ਹੈ।
ਪੜੋ ਹੋਰ ਖਬਰਾਂ: ਐਮੀ ਵਿਰਕ ਦੇ ਹੱਕ ‘ਚ ਆਇਆ ਕਿਸਾਨ ਮੋਰਚਾ, ਪੋਸਟ ਪਾ ਆਖੀ ਇਹ ਗੱਲ



