ਨਵਾਂਸ਼ਹਿਰ ‘ਚ ਨੌਜਵਾਨ ਦੀ ਭੇਦਭਰੇ ਹਲਾਤਾਂ ’ਚ ਕੱਟੀ-ਵੱਢੀ ਮਿਲੀ ਲਾਸ਼ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਵਾਂਸ਼ਹਿਰ ‘ਚ ਨੌਜਵਾਨ ਦੀ ਭੇਦਭਰੇ ਹਲਾਤਾਂ ਚ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਨੌਜਵਾਨ ਦੀ ਲਾਸ਼ ਥਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਵਾਂਸ਼ਹਿਰ ‘ਚ ਨੌਜਵਾਨ ਦੀ ਭੇਦਭਰੇ ਹਲਾਤਾਂ ਚ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ।

Dead body

ਮਿਲੀ ਜਾਣਕਾਰੀ ਦੇ ਅਨੁਸਾਰ ਨੌਜਵਾਨ ਦੀ ਲਾਸ਼ ਥਾਂ ਥਾਂ ਤੇ ਕੱਟੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਲਾਸ਼ ਕੋਲੋਂ ਇਕ ਦਾਤਰ ਵੀ ਮਿਲੀ ਹੈ।

Dead body

ਮ੍ਰਿਤਕ ਦੀ ਪਛਾਣ ਨਿਸ਼ਾਨ ਸਿੰਘ ਵੱਜੋ ਹੋਈ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ‘ਚ ਲੈ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *