ਖਡੂਰ ਸਾਹਿਬ ‘ਚ ਭਿਆਨਕ ਹਾਦਸੇ ਨੇ ਖੋਹਿਆ ਮਾਪਿਆਂ ਦਾ ਇਕਲੌਤਾ ਪੁੱਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਖਡੂਰ ਸਾਹਿਬ ਚ ਇਕ ਭਿਆਨਕ ਸੜ੍ਹਕ ਹਾਦਸਾ ਹੋਇਆ ਜਿਸ ਕਾਰਨ ਇਸ ਭਿਆਨਕ ਹਾਦਸੇ ਦੇ ਕਾਰਨ ਇਕ ਪਰਿਵਾਰ ਦੇ ਇਕਲੌਤੇ ਪੁੱਤ ਦੀ ਦਰਦਨਾਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਖਡੂਰ ਸਾਹਿਬ ਚ ਇਕ ਭਿਆਨਕ ਸੜ੍ਹਕ ਹਾਦਸਾ ਹੋਇਆ ਜਿਸ ਕਾਰਨ ਇਸ ਭਿਆਨਕ ਹਾਦਸੇ ਦੇ ਕਾਰਨ ਇਕ ਪਰਿਵਾਰ ਦੇ ਇਕਲੌਤੇ ਪੁੱਤ ਦੀ ਦਰਦਨਾਕ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਨੌਜਵਾਨ ਆਪਣੇ ਦੋਸਤਾਂ ਦੇ ਨਾਲ ਖਡੂਰ ਸਾਹਿਬ ਨੂੰ ਵਾਪਸ ਆ ਰਿਹਾ ਸੀ ਪਰ ਅਚਾਨਕ ਰਸਤੇ ਚ ਹੀ ਉਸਦੀ ਕਾਰ ਦਾ ਸਤੂਲੰਨ ਵਿਗੜ ਗਿਆ ਜਿਸ ਕਾਰਨ ਕਾਰ ਦਰੱਖਤਾਂ ਚ ਜਾ ਵੱਜੀ ਤੇ ਪਲਟੀ ਖਾ ਗਈ।

Accident

ਇਹ ਹਾਦਸਾ ਇਹਨਾਂ ਜਿਆਦਾ ਭਿਆਨਕ ਸੀ ਕਿ ਮੌਕੇ ਤੇ ਹੀ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸਦਾ ਸਾਥੀ ਗੰਭੀਰ ਰੂਪ ਦੇ ਨਾਲ ਜਖਮੀ ਹੋ ਗਿਆ। ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਖਡੂਰ ਸਾਹਿਬ ਦੇ ਸੀਨੀਅਰ ਸਿਟੀਜ਼ਨ ਤੇ ਸੇਵਾ ਮੁਕਤ ਅਧਿਆਪਕ ਪੂਰਨ ਸਿੰਘ ਦਾ ਇਕਲੌਤਾ ਪੁੱਤਰ ਸੀ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਚ ਲੈਕੇ ਮਾਮਲੇ ਦੀ ਜਾਂਚ ਕਰ ਰਹੀ ਹੈ।

Leave a Reply

Your email address will not be published. Required fields are marked *