ਸੂਬੇ ‘ਚ ਡੇਂਗੂ ਦਾ ਕਹਿਰ: ਨੌਜਵਾਨ ਦੀ ਹੋਈ ਦਰਦਨਾਕ ਮੌਤ, ਸਿਹਤ ਵਿਭਾਗ ਦੇ ਦਾਅਵਿਆਂ ਦੀ ਖੁਲੀ ਪੋਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਡੇਂਗੂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਕਈ ਲੋਕ ਇਸ ਦੀ ਚਪੇਟ ‘ਚ ਆ ਗਏ ਹਨ। ਅਜਿਹਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਡੇਂਗੂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਕਈ ਲੋਕ ਇਸ ਦੀ ਚਪੇਟ ‘ਚ ਆ ਗਏ ਹਨ। ਅਜਿਹਾ ਹੀ ਕੁਝ ਹਾਲ ਕਪੂਰਥਲਾ ‘ਚ ਦੇਖਣ ਨੂੰ ਮਿਲ ਰਿਹਾ ਹੈ। ਦਸ ਦਈਏ ਕਿ ਕਪੂਰਥਲਾ ਚ ਡੇਂਗੂ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ

youth

ਜਿਸ ਕਾਰਨ ਇਕ ਨੌਜਵਾਨ ਦੀ ਇਸ ਕਾਰਨ ਮੌਤ ਵੀ ਹੋ ਗਈ ਹੈ। ਮ੍ਰਿਤਕ ਨੌਜਵਾਨ ਪਿੰਡ ਨੱਥੂਪੂਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਕਾਬਿਲੇਗੌਰ ਹੈ ਕਿ ਡੇਂਗੂ ਨਾਲ ਜੁੜੇ ਮਾਮਲਾ ਲਗਾਤਾਰ ਵਧਦੇ ਜਾ ਰਹੇ ਹਨ ਜਿਸ ਕਾਰਨ ਸਿਹਤ ਵਿਭਾਗ ਵੱਲੋਂ ਕੀਤੇ ਜਾਣ ਵਾਲੇ ਦਾਅਵੇ ਖੋਖਲੇ ਨਜਰ ਆ ਰਹੇ ਹਨ।

Leave a Reply

Your email address will not be published. Required fields are marked *