ਸੂਬੇ ‘ਚ ਨੌਜਵਾਨਾਂ ਦੀ ਰਗਾਂ ‘ਚ ਦੋੜ ਰਿਹਾ ਨਸ਼ਾ, ਇਕ ਹੋਰ ਨੌਜਵਾਨ ਦੀ ਮੌਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਪਿਛਲੇ ਕਈ ਦਿਨਾਂ ਤੋਂ ਨਸ਼ੇ ਦੇ ਕਾਰਨ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਪਿਛਲੇ ਕਈ ਦਿਨਾਂ ਤੋਂ ਨਸ਼ੇ ਦੇ ਕਾਰਨ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਦੇ ਕਾਰਨ ਮੌਤ ਹੋ ਗਈ।

drugs

ਮਿਲੀ ਜਾਣਕਾਰੀ ਦੇ ਅਨੁਸਾਰ ਦੇਰ ਰਾਤ ਨਸ਼ੇ ਦੀ ਹਾਲਤ ‘ਚ ਦੇਖਿਆ ਗਿਆ ਸੀ। ਪਰ ਸਵੇਰੇ ਉਸੇ ਨੌਜਵਾਨ ਦੀ ਲਾਸ਼ ਮਿਲੀ। ਖੈਰ ਨੌਜਵਾਨ ਦੀ ਅਜੇ ਤੱਕ ਹੋਈ ਪਹਿਚਾਣ ਨਹੀਂ ਹੋ ਸਕੀ ਹੈ।

drugs

ਕਾਬਿਲੇਗੌਰ ਹੈ ਕਿ ਪੰਜਾਬ “ਚ ਨਸ਼ੇ ਦੇ ਕਾਰਨ ਨੌਜਵਾਨਾਂ ਦੀ ਮੌਤ ਹੋ ਰਹੀ ਹੈ ਜਿਸ ਕਾਰਨ ਕਈ ਮਾਵਾਂ ਦੀਆਂ ਕੁਖਾਂ ਸੁਣੀਆਂ ਹੋ ਗਈਆ ਹਨ ਤੇ ਕਈ ਭੈਣਾਂ ਦੇ ਭਰਾ ਉਹਨਾਂ ਤੋਂ ਦੂਰ ਹੋ ਗਏ ਹਨ ਇਸਦੇ ਬਾਵਜੁਦ ਵੀ ਨੌਜਵਾਨਾਂ ਦੀ ਨਸ਼ੇ ਦੇ ਕਾਰਨ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਥੱਮਣ ਦਾ ਨਾਂਅ ਨਹੀਂ ਲੈ ਰਿਹਾ ਹੈ।

Leave a Reply

Your email address will not be published. Required fields are marked *