ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਅਵਾਰਾ ਪਸ਼ੂਆਂ ਦੀ ਸਮੱਸਿਆ ਲਗਾਤਾਰ ਵਧਦੀ ਜਾ ਰਹੀ ਹੈ। ਦਸ ਦਈਏ ਕਿ ਅਵਾਰਾ ਪਸ਼ੂਆਂ ਦੇ ਕਾਰਨ ਕਈ ਲੋਕਾਂ ਦੀ ਜਾਨਾਂ ਜਾ ਚੁੱਕੀ ਹੈ।
https://www.facebook.com/LivingIndiaNewschannel/videos/747931218965230/
ਇਸ ਤਰ੍ਹਾਂ ਦੇ ਕਈ ਮਾਮਲਾ ਸਾਹਮਣੇ ਆ ਚੁੱਕੇ ਹਨ ਜਿਸ ਕਾਰਨ ਲੋਕਾਂ ਚ ਰੋਸ ਪਾਇਆ ਜਾ ਰਿਹਾ ਹੈ।
