#Video: ਤਲਵਾਰਾਂ ਨਾਲ ਲੈਂਸ ਨਸ਼ੇ ‘ਚ ਟੱਲੀ ਨੌਜਵਾਨਾਂ ਨੇ ਕੀਤਾ ਗੁੰਡਾਗਰਦੀ ਦਾ ਨੰਗਾ ਨਾਚ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਦੇ ਇਲਾਕੇ ਰਣਜੀਤ ਐਵਨਿਊ ‘ਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਦਸ ਦਈਏ ਕਿ ਕੁਝ ਨੌਜਵਾਨਾਂ ਵੱਲੋਂ ਤਲਵਾਰਾਂ ਦੇ ਨਾਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਦੇ ਇਲਾਕੇ ਰਣਜੀਤ ਐਵਨਿਊ ‘ਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਦਸ ਦਈਏ ਕਿ ਕੁਝ ਨੌਜਵਾਨਾਂ ਵੱਲੋਂ ਤਲਵਾਰਾਂ ਦੇ ਨਾਲ ਲੈਂਸ ਨੌਜਵਾਨਾਂ ਵੱਲੋਂ ਗੁੰਡਾਗਰਦੀ ਕੀਤੀ ਗਈ।

https://youtu.be/LJNXqFbVfuY

ਇਹਨਾਂ ਹੀ ਨਹੀਂ ਨਸ਼ੇ ਚ ਠੱਲੀ ਨੌਜਵਾਨਾਂ ਨੇ ਨੌਜਵਾਨ ਦੇ ਨਾਲ ਜੰਮਕੇ ਕੁੱਟਮਾਰ ਕੀਤੀ। ਕਾਬਿਲੇਗੌਰ ਹੈ ਕਿ ਇਸ ਮਾਮਲੇ ਦੀ ਘਟਨਾ ਸੀਸੀਟੀਵੀ ਕੈਮਰੇ ਚ ਕੈਦ ਹੋ ਗਈ।

 

 

Leave a Reply

Your email address will not be published. Required fields are marked *