ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਰਨ ਤਾਰਨ ਦੇ ਨਜ਼ਦੀਕ ਪਿੰਡ ਦੀਨੇਵਾਲ ਦੇ ਨਜ਼ਦੀਕ ਮੋਟਰ ਸਾਈਕਲ ਤੇ ਆ ਰਹੇ ਦੋ ਨੋਜਵਾਨਾਂ ਨੂੰ ਰਸਤੇ ਵਿੱਚ ਰੋਕ ਕੇ ਦੋ ਮੋਟਰ ਸਾਈਕਲ ਸਵਾਰ ਨੋਜਵਾਨਾਂ ਵੱਲੋ ਗੋਲੀਆਂ ਮਾਰਨ ਦਾ ਮਾਮਲਾ ਸਾਹਮਣੇ ਆਇਆਂ ਹੈ |
ਉੱਕਤ ਘੱਟਣਾ ਵਿੱਚ ਦੀਨੇਵਾਲ ਨਿਵਾਸੀ ਨੌਜਵਾਨ ਜਗਦੇਵ ਸਿੰਘ ਲਾਡੀ ਦੀ ਗੋਲੀ ਲੱਗਣ ਨਾਲ ਮੌਕੇ ਤੇ ਹੀ ਮੋਤ ਹੋ ਗਈ | ਜਦਕਿ ਉਸਦਾ ਸਾਥੀ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਹੈ | ਮ੍ਰਿਤਕ ਲਾਡੀ ਦਾ ਦੋ ਮਹੀਨੇ ਪਹਿਲਾਂ ਵਿਆਹ ਹੋਇਆਂ ਸੀ | ਮ੍ਰਿਤਕ ਦਾ ਪਿਤਾ ਇੰਗਲੈਂਡ ਵਿੱਚ ਰਹਿੰਦਾ ਹੈ |
Watch Video
https://youtu.be/z8G0gLQZAbc
