ਖਡੂਰ ਸਾਹਿਬ ‘ਚ ਵੋਟ ਪਾ ਕੇ ਆ ਰਹੇ ਨੌਜਵਾਨ ਨੂੰ ਦਾਤਰ ਨਾਲ ਵੱਢਿਆ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਹਲਕਾ ਖਡੂਰ ਸਾਹਿਬ ਚ ਇਕ ਨੌਜਵਾਨ ਦਾ ਬੇਹਰਮੀ ਦੇ ਨਾਲ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਹਲਕਾ ਖਡੂਰ ਸਾਹਿਬ ਚ ਇਕ ਨੌਜਵਾਨ ਦਾ ਬੇਹਰਮੀ ਦੇ ਨਾਲ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਨੌਜਵਾਨ ਪੋਲਿੰਗ ਬੂਥ ਤੇ ਵੋਟ ਪਾਕੇ ਬਾਹਰ ਆ ਰਿਹਾ ਸੀ ਕਿ ਅਚਾਨਕ ਹੀ ਕੁਝ ਹਮਲਾਵਰਾਂ ਨੇ ਉਸ ਤੇ ਦਾਤਰ ਨਾਲ ਹਮਲਾ ਕਰ ਦਿੱਤਾ।

youth

ਜਿਸ ਕਾਰਨ ਮੌਕੇ ਤੇ ਹੀ ਉਸਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਫਿਲਹਾਲ ਇਸ ਮਾਮਲੇ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਘਰ ਚ ਸੌਗ ਦੀ ਛਾ ਗਿਆ ਹੈ। ਨਾਲ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

 

 

Leave a Reply

Your email address will not be published. Required fields are marked *