ਤਰਨਤਾਰਨ ‘ਚ ਰਿਸ਼ਤਿਆਂ ਦਾ ਹੋਇਆ ਕਤਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਦੇ ਪਿੰਡ ਪੇਈ ਪੂਰੀ ਵਿੱਚ ਇਕ ਨੌਜਵਾਨ ਦਾ ਬੇਹਰਿਮੀ ਨਾਲ ਗੋਲੀ ਮਾਰ ਕੇ ਉਸਦਾ ਕਤਲ ਕਰ ਦਿੱਤਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਦੇ ਪਿੰਡ ਪੇਈ ਪੂਰੀ ਵਿੱਚ ਇਕ ਨੌਜਵਾਨ ਦਾ ਬੇਹਰਿਮੀ ਨਾਲ ਗੋਲੀ ਮਾਰ ਕੇ ਉਸਦਾ ਕਤਲ ਕਰ ਦਿੱਤਾ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਮਨਜਿੰਦਰ ਸਿੰਘ ਨਾਂ ਦੇ ਨੌਜਵਾਨ  ਨੂੰ ਉਸਦੇ ਹੀ ਰਿਸ਼ਤੇਦਾਰ ਨੇ ਗੋਲੀ ਮਾਰ ਕੇ ਉਸਦੀ ਹੱਤਿਆ ਕਰ ਦਿੱਤੀ।

murder

ਸੂਤਰਾਂ ਤੋ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਆਰੋਪੀ ਇਸ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੇ ਫਰਾਰ ਹੋ ਗਿਆ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਆਰੋਪੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *