ਗੁਰਦਾਸਪੁਰ ‘ਚ ਸੱਸ ਸਹੁਰੇ ਤੋਂ ਪਰੇਸ਼ਾਨ ਨੌਜਵਾਨ ਨੇ ਖਾਈ ਜਹਿਰੀਲੀ ਚੀਜ਼ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਤੋ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਨੌਜਵਾਨ ਨੇ ਆਪਣੇ ਸੱਸ ਸਹੁਰੇ ਤੋਂ ਪਰੇਸ਼ਾਨ ਹੋਕੇ ਜਹਿਰੀਲੀ ਚੀਜ਼ ਖਾ ਕੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਤੋ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਨੌਜਵਾਨ ਨੇ ਆਪਣੇ ਸੱਸ ਸਹੁਰੇ ਤੋਂ ਪਰੇਸ਼ਾਨ ਹੋਕੇ ਜਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਦੱਸਿਆ ਜਾ ਰਿਹਾ ਹੈ ਕਿ  ਕਾਫੀ ਸਮੇਂ ਤੋਂ ਉਹ ਆਪਣੇ ਸਹੁਰੇ ਪਰਿਵਾਰ ਤੋਂ ਕਾਫੀ ਪਰੇਸ਼ਾਨ ਸੀ

youth

ਜਿਸ ਕਾਰਨ ਉਸਨੇ ਇਹ ਭਿਆਨਕ ਕਦਮ ਚੁੱਕ ਲਿਆ। ਪਰ ਉਹ ਹੁਣ ਖਤਰੇ ਤੋਂ ਬਾਹਰ ਹੈ। ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਕੋਰਟ ਮੈਰਿਜ ਕੀਤੀ ਸੀ ਤੇ ਸੱਸ ਸਹੁਰੇ ਨੇ ਨੌਜਵਾਨ ਦੇ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *