ਲੁਧਿਆਣਾ ‘ਚ ਕਬੱਡੀ ਖੇਡ ਮੇਲੇ ਦੌਰਾਨ ਨੌਜਵਾਨਾਂ ਨੇ ਕੀਤਾ ਹੱਥਿਆਰਾਂ ਦਾ ਪ੍ਰਦਰਸ਼ਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੁਧਿਆਣਾ ਦੇ ਸਾਹਨੇਵਾਲ ਚ ਕਬੱਡੀ ਖੇਡ ਮੇਲੇ ਦਾ ਆਯੋਜਨ ਕੀਤਾ ਗਿਆ ਸੀ ਪਰ ਇਸ ਦੌਰਾਨ ਖੇਡ ਦਾ ਨਹੀਂ ਬਲਕਿ ਹਥਿਆਰਾਂ ਦੀ ਨੁਮਾਇਸ਼…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੁਧਿਆਣਾ ਦੇ ਸਾਹਨੇਵਾਲ ਚ ਕਬੱਡੀ ਖੇਡ ਮੇਲੇ ਦਾ ਆਯੋਜਨ ਕੀਤਾ ਗਿਆ ਸੀ ਪਰ ਇਸ ਦੌਰਾਨ ਖੇਡ ਦਾ ਨਹੀਂ ਬਲਕਿ ਹਥਿਆਰਾਂ ਦੀ ਨੁਮਾਇਸ਼ ਜਿਆਦਾ ਦੇਖਣ ਨੂੰ ਮਿਲਿਆ। ਦਸ ਦਈਏ ਕਿ ਮੇਲੇ ਦੌਰਾਨ ਖੁੱਲ੍ਹੇਆਮ ਹੱਥਿਆਰਾ ਦਾ ਪ੍ਰਦਰਸ਼ਨ ਕੀਤਾ ਗਿਆ।

gun

gun

ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੇ ਦਿੱਗਜਾਂ ਦੀ ਮੌਜੂਦਗੀ ਚ ਹੱਥਿਆਰਾਂ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਜਿਸ ਕਾਰਨ ਕਾਨੂੰਨ ਦੀ ਸ਼ਰੇਆਮ ਧੱਜੀਆ ਉੱਡਾਈ ਗਈ। ਦੱਸਣਯੋਗ ਗੱਲ ਹੈ ਕਿ ਵੱਡੀ ਗਿਣਤੀ ਚ ਹਥਿਆਰਾਂ ਨਾਲ ਘੁੰਮਦੇ ਨਜਰ ਆਏ। ਇਸ ਮਾਮਲੇ ਤੇ ਮੌਜੂਦ ਰਵਨੀਤ ਬਿੱਟੂ ਨੇ ਕਿਹਾ ਕਿ ਇਹਨਾਂ ਹਥਿਆਰਧਾਰੀ ਨੌਜਵਾਨਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *