ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਮੌਤ, ਸੁਲਤਾਨਵਿੰਡ ਦਾ ਰਹਿਣ ਵਾਲਾ ਸੀ ਨੌਜਵਾਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ ਵਿਖੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਗਈ | ਮ੍ਰਿਤਕ ਦੇ ਪਿਤਾ ਨੇ ਦੱਸਿਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ ਵਿਖੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਗਈ | ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਕਿਸੇ ਰਾਹਗੀਰ ਨੇ ਫ਼ੋਨ ‘ਤੇ ਦੱਸਿਆ ਕਿ ਉਹਨਾਂ ਦਾ ਪੁੱਤ ਨਸ਼ੇ ਦੀ ਹਾਲਤ ‘ਚ ਡਿੱਗਾ ਪਿਆ ਹੈ | ਤਾਂ ਉਹ ਉਸ ਨੂੰ ਚੱਕ ਕੇ ਡਾਕਟਰ ਕੋਲ ਇਲਾਜ ਲਈ ਲਿਜਾਇਆ ਜਾ ਰਿਹਾ ਸੀ ਤਾਂ ਉਸ ਦੀ ਰਸਤੇ ‘ਚ ਹੀ ਮੌਤ ਹੋ ਗਈ |

 Watch Video

https://youtu.be/lwkWCKv32yU

Leave a Reply

Your email address will not be published. Required fields are marked *